ਗਿੱਦੜਬਾਹਾ: ਡੀਐਸਪੀ ਜਸਬੀਰ ਸਿੰਘ ਪੰਨੂ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਹੋਰ ਵੱਖ-ਵੱਖ ਥਾਵਾਂ ਤੇ ਕੀਤੀ ਗਈ ਸਖਤ ਚੈਕਿੰਗ
ਗਿੱਦੜਬਾਹਾ ਦੇ ਡੀਐਸਪੀ ਜਸਵੀਰ ਸਿੰਘ ਪੰਨੂ ਦੀ ਅਗਵਾਈ ਵਿੱਚ ਥਾਣਾ ਗਿੱਦੜਬਾਹਾ ਦੇ ਮੁਖੀ ਇੰਸਪੈਕਟਰ ਪਰਮਜੀਤ ਕੁਮਾਰ ਦੀ ਦੇਖਰੇਖ ਵਿੱਚ ਅੱਜ ਥਾਣਾ ਗਿਦੜਬਾਹਾ ਦੀ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਸਮੇਤ ਹੋਰ ਜਨਤਕ ਥਾਵਾਂ ਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਖਤ ਚੈਕਿੰਗ ਕੀਤੀ ਗਈ|