ਅੰਮ੍ਰਿਤਸਰ 2: ਬੱਲ ਕਲਾਂ ਪੁਲਿਸ ਚੌਂਕੀ ਦੇ ਮੁਲਾਜ਼ਮਾਂ ਦੇ ਉੱਤੇ ਰਿਸ਼ਵਤ ਲੈਣ ਦੇ ਲਗਾਏ ਗਏ ਗੰਭੀਰ ਇਲਜ਼ਾਮ ਪਿੰਡ ਵਾਸੀਆਂ ਵੱਲੋਂ ਕੀਤਾ ਪ੍ਰਦਰਸ਼ਨ
ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਅਧਿਕਾਰੀਆਂ ਦਾ ਵੀ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਹਜੇ ਤੱਕ ਕੋਈ ਵੀ ਗੱਲ ਸਾਹਮਣੇ ਨਹੀਂ ਆਈ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇ ਪੁਲਿਸ ਨੇ ਰਿਸ਼ਵਤ ਲੈਣੀ ਹੁੰਦੀ ਤਾਂ ਪਰਚਾ ਦਰਜ ਨਾ ਕੀਤਾ ਜਾਂਦਾ ਇਹ ਝੂਠ ਹੈ