ਫਿਲੌਰ: ਫਿਲੋਰ ਪੁਲਿਸ ਨੇ ਅਪਰਾ ਵਿਖੇ ਨਾਕੇਬੰਦੀ ਦੌਰਾਨ ਕਾਰਾਂ ਚੋਰੀ ਕਰਨ ਵਾਲੇ ਤਿੰਨ ਚੋਰਾਂ ਨੂੰ ਦੋ ਚੋਰੀ ਦੀਆਂ ਕਾਰਾਂ ਸਨੇ ਕੀਤਾ ਗ੍ਰਫਤਾਰ
ਪ੍ਰੈਸ ਵਾਰਤਾ ਕਰਦਿਆਂ ਹੋਇਆਂ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਨਾਕੇਬੰਦੀ ਦੌਰਾਨ ਤਿੰਨ ਚੋਰਾਂ ਨੂੰ ਗ੍ਰਿਫਤਾਰ ਕੀਤਾ ਜਿਨਾਂ ਵੱਲੋਂ ਕਿ ਕਾਰਾ ਚੋਰੀ ਕੀਤੀਆਂ ਗਈਆਂ ਸਨ ਅਤੇ ਇਹਨਾਂ ਦੇ ਕੋਲੋਂ ਦੋ ਚੋਰੀ ਦੀਆਂ ਕਾਰਾਂ ਬਰਾਮਦ ਵੀ ਹੋਈਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਗਿਰਫਤਾਰ ਕਰ ਅਗਲੇ ਕਾਰਵਾਈ ਆਰੰਭ ਕਰ ਦਿੱਤੀ ਹੈ। ਔਰੰਟੀ ਜੀ ਵਧੀਆ ਅੰਦਰ ਹੀ ਮਮੀ ਕੱਪੜੇ ਸਿਦੇ