ਮਲੋਟ: ਗੋਲਡ ਮੈਡਲ ਜਿੱਤਣ ਵਾਲੇ ਮਲੋਟ ਦੇ ਪ੍ਰਭਜੋਤ ਸਿੰਘ ਦੇ ਘਰ ਪਹੁੰਚੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਦਿੱਤੀ ਵਧਾਈ
Malout, Muktsar | Jul 26, 2025
ਸਾਬਕਾ ਵਿਧਾਇਕ, ਮਲੋਟ ਹਰਪ੍ਰੀਤ ਸਿੰਘ ਕੋਟਭਾਈ ਨੇ ਛੱਤੀਸਗੜ੍ਹ ਵਿਖੇ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪਿਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ...