ਰਾਮਪੁਰਾ ਫੂਲ: ਭੁੱਚੋ ਮੰਡੀ: ਪਿੰਡ ਬੀਬੀ ਵਾਲਾ ਵਿਖੇ ਲੋੜਵੰਦਾਂ ਨੂੰ ਵੰਡਿਆ ਗਿਆ ਰਾਸ਼ਨ
ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਬੀਬੀ ਵਾਲਾ ਵਿਖੇ 'ਆਪ' ਯੂਥ ਆਗੂ ਹਰ ਸਿਮਰਨ ਸਿੰਘ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਜਾ ਰਿਹਾ ਹੈ।