ਰਾਜਪੁਰਾ: ਡੇਰਾਬਸੀ ਵਿਖੇ ਹਲਕਾ ਵਿਧਾਇਕ ਰੰਧਾਵਾ ਅਤੇ ਡੀਸੀ ਮੋਹਾਲੀ ਆਸ਼ਕਾ ਜੈਨ ਵੱਲੋਂ ਪਰਾਲੀ ਦਾ ਪ੍ਰਬੰਧ ਕਰਨ ਵਾਲੇ ਕਿਸਾਨਾਂ ਦਾ ਕੀਤਾ ਗਿਆ ਸਨਮਾਨ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਡੇਰਾਬਸੀ ਸਬ ਡਿਵੀਜ਼ਨ ਦੇ ਨਾਹਰ ਇੰਡਸਟਰੀਅਲ ਯੂਨਿਟ ਲਹਿਲੀ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਡੇਰਾਬਸੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਡੀਸੀ ਮੋਹਾਲੀ ਵੱਲੋਂ ਪਰਾਲੀ ਦਾ ਪ੍ਰਬੰਧ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ।