ਬਲਾਚੌਰ: ਪਿੰਡ ਸਹੂੰਗੜਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ।
ਪਿੰਡ ਸਹੂੰਗੜਾ ਤਹਿਸੀਲ ਬਲਾਚੌਰ ਜਿਲਾਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿੰਗਲ ਵਿਕਟ ਕ੍ਰਿਕਟ ਟੂਰਨਾਮੈਂਟ ਨਗਰ ਦੀ ਗ੍ਰਾਮ ਪੰਚਾਇਤ ਸਹੂੰਗੜਾ ਅਤੇ ਐਨ ਆਰ ਆਈ ਵੀਰ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਏ ਇਸ ਟੂਰਨਾਮੈਂਟ ਦੇ ਵਿਚ ਮੁੱਖ ਮਹਿਮਾਨ ਸਰਦਾਰ ਬਰਜਿੰਦਰ ਸਿੰਘ ਹੁਸੈਨਪੁਰੀ (ਉਘੇ ਸਮਾਜ ਸੇਵੀ ) ਨੇ ਆਪਣੀ ਟੀਮ ਦੇ ਨਾਲ ਹਾਜ਼ਰੀ ਭਰੀ ਤੇ ਇਸ ਖੇਡਾਂ ਦੇ ਉਪਰਾਲੇ ਲਈ ਤੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।