ਅੰਮ੍ਰਿਤਸਰ 2: ਅੰਮ੍ਰਿਤਸਰ: ਧਰਮਕੋਟ ਇਲਾਕੇ ਵਿੱਚ ਮਹਿਲਾ ਵੱਲੋਂ ਬੱਚੇ ਨੂੰ ਘੜੀਸਣ ਦੀ ਵੀਡੀਓ ਵਾਇਰਲ
ਅੰਮ੍ਰਿਤਸਰ ਦੇ ਜੋੜਾ ਫਾਟਕ ਸਥਿਤ ਧਰਮਕੋਟ ਵਿੱਚ ਦੋ ਮਹਿਲਾਵਾਂ ਦੀ ਲੜਾਈ ਦੌਰਾਨ ਇੱਕ ਬੱਚੇ ਨੂੰ ਘੜੀਸਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਨੇ ਬੱਚੇ ਨੂੰ ਬਚਾਇਆ। ਘਟਨਾ ਦੀ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।