ਮਲੋਟ: ਡੀ.ਏ.ਵੀ. ਕਾਲਜ, ਮਲੋਟ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਗਾਜ਼
ਅੱਜ ਡੀ.ਏ.ਵੀ. ਕਾਲਜ, ਮਲੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਸੁਦੇਸ਼ ਕੁਮਾਰ ਗਰੋਵਰ ਅਤੇ ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰਾਂ-ਡਾ ਜਸਬੀਰ ਕੌਰ ਅਤੇ ਮਿਸਟਰ ਵਿੱਕੀ ਕਾਲੜਾ ਦੀ ਅਗਵਾਈ ਵਿੱਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਗਾਜ਼ ਕੀਤਾ ਗਿਆ। ਇਹ ਕੈਂਪ 01 ਅਕਤੂਬਰ 2025 ਤੋਂ 7 ਅਕਤੂਬਰ 2025 ਤੱਕ ਜਾਰੀ ਰਹੇਗਾ।