ਮੋਰਿੰਡਾ: ਚੰਡੀਗੜ੍ਹ ਰਵਾਨਾ ਹੋਏ ਚਰਨਜੀਤ ਚੰਨੀ, ਪ੍ਰਗਟ ਸਿੰਘ ਦੇ ਅਹੁਦਾ ਸੰਭਾਲਣ ਸਮਾਗਮ 'ਚ ਕਰਨਗੇ ਸ਼ਿਰਕਤ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੋਰਿੰਡਾ ਤੋਂ ਵਰਕਰਾਂ ਦੇ ਕਾਫਲੇ ਨਾਲ ਚੰਡੀਗੜ੍ਹ ਪਹੁੰਚੇ। ਉਹ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਦੇ ਸਮਾਗਮ ਵਿੱਚ ਹਿੱਸਾ ਲੈਣਗੇ। ਚੰਨੀ ਨੇ ਕਿਹਾ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਇਕਜੁੱਟ ਹੋ ਕੇ ਲੜੇਗੀ।