ਨਵਾਂਸ਼ਹਿਰ: ਆਮ ਆਦਮੀ ਕਲੀਨਿਕਾਂ ਦੇ ਸਟਾਫ਼ ਲਈ ਵਿਸ਼ੇਸ਼ ਟ੍ਰੇਨਿੰਗ ਆਯੋਜਿਤ
ਨਵਾਂਸ਼ਹਿਰ ਵਿੱਚ ਆਮ ਆਦਮੀ ਕਲੀਨਿਕਾਂ ਦੇ ਫਾਰਮੇਸੀ ਅਫ਼ਸਰਾਂ ਅਤੇ ਕਲੀਨੀਕਲ ਅਸਿਸਟੈਂਟਾਂ ਲਈ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਕਰਵਾਈ ਗਈ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਮਰੀਜ਼ਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਦੇਣ ਦੇ ਨਿਰਦੇਸ਼ ਦਿੱਤੇ।