ਮੁਕਤਸਰ: 'ਆਪ' ਸਰਕਾਰ ਨੇ ਕੋਈ ਤਰੱਕੀ ਲਈ ਕੋਈ ਕੰਮ ਨਹੀਂ ਕੀਤਾ - ਘੁਬਾਇਆ , ਸੰਸਦ ਮੈਂਬਰ
ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਖੜਾ ਗੰਦਾ ਸੀਵਰੇਜ ਦਾ ਪਾਣੀ ਆਪ ਸਰਕਾਰ ਦੀ ਦੇਣ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫਿਰੋਜਪੁਰ ਦੇ ਮੈਂਬਰ ਪਾਰਲੀਮੈਟ ਸ਼ੇਰ ਸਿੰਘ ਘੁਬਾਇਆ ਦੇ ਵੱਲੋਂ ਕੋਟਕਪੂਰਾ ਰੋਡ ਤੇ ਮੀਡੀਆ ਦੇ ਨਾਲ ਸਾਂਝਾ ਕੀਤਾ ਗਿਆ ।ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਕੋਈ ਵੀ ਸ਼ਹਿਰ ਦੇ ਲਈ ਚੰਗੇ ਕੰਮ ਨਹੀਂ ਕੀਤੇ ਗਏ ਜਿਸ ਨੂੰ ਲੈ ਕੇ ਲੋਕਾਂ ਵਿੱਚ ਵੀ ਰੋਸ ਪਾਇਆ ਜਾ ਰਿਹਾ।