ਨਵਾਂਸ਼ਹਿਰ: 11 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਰਕਾਰੀ ਛੁੱਟੀ ਦੀ ਘੋਸ਼ਣਾ
11 ਸਤੰਬਰ 2026 ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਦੇ ਮੌਕੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਅਤੇ ਵਿਦਿਆਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਸ ਛੁੱਟੀ ਦੀ ਪ੍ਰਵਾਨਗੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦਿੱਤੀ ਗਈ ਹੈ।