ਲੁਧਿਆਣਾ ਪੱਛਮੀ: ਲੁਧਿਆਣਾ ਸੈਂਟਰਲ ਵਿੱਚ 1.41 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਲੁਧਿਆਣਾ ਸੈਂਟਰਲ ਹਲਕੇ ਦੇ ਵਾਰਡ 75 ਅਤੇ 30 ਵਿੱਚ ਕੁੱਲ 1.41 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੀਆਂ ਹਨ।