ਸੁਲਤਾਨਪੁਰ ਲੋਧੀ: ਵਿਸ਼ਵਕਰਮਾ ਦਿਵਸ: ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਦਿੱਤੀਆਂ ਵਧਾਈਆਂ
ਵਿਸ਼ਵਕਰਮਾ ਦਿਵਸ ਦੇ ਮੌਕੇ 'ਤੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਫੇਸਬੁੱਕ ਰਾਹੀਂ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਾਰੀਗਰਾਂ ਅਤੇ ਮਿਹਨਤਕਸ਼ ਲੋਕਾਂ ਲਈ ਖੁਸ਼ਹਾਲੀ ਦੀ ਕਾਮਨਾ ਕੀਤੀ ਹੈ।