ਸੰਗਰੂਰ: ਜਿਲਾ ਸੰਗਰੂਰ ਦੀ ਥਾਣਾ ਸੇਰਪੁਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ 10 ਗ੍ਰਾਮ ਚਿੱਟਾ ਕੀਤਾ ਬਰਾਮਦ
ਜਿਲਾ ਸੰਗਰੂਰ ਦੀ ਥਾਣਾ ਸ਼ੇਰਪੁਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ 10 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ ਜਾਣਕਾਰੀ ਦਿੰਦੇ ਹੋਏ ਅਧਿਕਾਰੀ ਨੇ ਕਿਹਾ ਕਿ ਅਗਲੀ ਤਫਤੀਸ਼ ਜਾਰੀ ਹੈ ਕਿ ਇਹ ਕਦੋਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ ਅਤੇ ਕਿੱਥੇ ਕਿੱਥੇ ਨਸ਼ਾ ਵੇਚਦੇ ਸਨ