Public App Logo
Jansamasya
National
Bihar
Madhya_pradesh
Indianrailways
Patanjali
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
Tbmuktbharat
North_delhi
West_delhi
Notoadulteration
Railinfra4uttarpradesh
Railone
North_west_delhi
���िश्व_जल_दिवस
Thodadhyanse
Educationforall
Capacitybuilding
Worldwaterday
Chaitranavratri
Railsafety
���ंतर्राष्ट्रीय_वन_दिवस
No video available

ਬਾਘਾ ਪੁਰਾਣਾ: ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਰੋਡੇ ਵਿਖੇ ਕੀਤੀ ਗਈ ਮੀਟਿੰਗ

Bagha Purana, Moga | Mar 25, 2024
ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਦੀ ਮੀਟਿੰਗ ਪਿੰਡ ਰੋਡੇ ਵਿਖੇ ਬਲਾਕ ਪ੍ਰਧਾਨ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 5 ਅਪ੍ਰੈਲ ਤੱਕ ਪਿੰਡਾਂ ਵਿੱਚ ਮੈਂਬਰਸ਼ਿਪ ਕਰਕੇ ਨਵੇਂ ਸਿਰੇ ਤੋਂ ਕਮੇਟੀਆਂ ਦੀ ਚੋਣ ਕੀਤੀ ਜਾਵੇਗੀ।