ਫ਼ਿਰੋਜ਼ਪੁਰ: ਪਿੰਡ ਗੈਂਦਰ ਦਾਣਾ ਮੰਡੀ ਨੇੜੇ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 50 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕੀਤਾ ਕਾਬੂ
ਪਿੰਡ ਗੈਦਰ ਨੇੜੇ ਦਾਣਾ ਮੰਡੀ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 50 ਗ੍ਰਾਮ ਹੈਰੋਇਨ ਸਣੇ ਇਕ ਨਸ਼ਾ ਤਸਕਰ ਕੀਤਾ ਕਾਬੂ ਅੱਜ ਸ਼ਾਮ 5 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਏਐਸਆਈ ਨਿਰਮਲ ਸਿੰਘ ਸਮੇਤ ਸਾਥੀ ਕਰਮਚਾਰੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਰਵਾਨਾ ਸੀ ਤਾਂ ਮੇਨ ਰੋਡ ਦਾਣਾ ਮੰਡੀ ਵਲ ਜਾ ਰਹੇ ਸੀ ਤੇ ਕੰਧ ਕੋਲੋਂ ਪੁਜੇ ਤਾਂ ਇੱਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ।