ਜਲੰਧਰ 1: ਦੁਨੀਆ ਦੇ ਸਭ ਤੋਂ ਉਮਰਦਰਾਜ ਮੈਰਾਥਨ ਦੌੜਾਕ ਫੌਜਾ ਸਿੰਘ ਦਾ ਦਿਹਾਂਤ, ਪਿੰਡ ਬਿਆਸ ਵਿਖੇ ਸੈਰ ਕਰਦੇ ਹੋਏ ਵਾਹਨ ਨੇ ਮਾਰੀ ਟੱਕਰ
ਪੁਲਿਸ ਵੱਲੋਂ ਦੱਸਿਆ ਜਾ ਰਿਹਾ ਇਹ ਕਿ ਜਲੰਧਰ ਦੇ ਬਿਆਸ ਪਿੰਡ ਵਿਖੇ ਉਮਰ ਦਰਾਜ ਓਲੰਪਿਕ ਦੌੜਾਕ ਫੌਜਾ ਸਿੰਘ ਸੈਰ ਕਰਨ ਲਈ ਘਰੋਂ ਨਿਕਲੇ ਸੀਗੇ ਤਾਂ ਇੱਕ ਅਗਿਆਤ ਵਾਹਨ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਹਸਪਤਾਲ ਵਿਖੇ ਇਲਾਜ ਦੌਰਾਨ ਉਨਾਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿੱਤਾ ਹੈ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ