ਦੀਨਾਨਗਰ: ਪਠਾਨਕੋਟ-ਅੰਮ੍ਰਿਤਸਰ ਹਾਈਵੇ 'ਤੇ ਚੱਲਦੇ ਮੋਟਰਸਾਈਕਲ ਨੂੰ ਲੱਗੀ ਅੱਗ, ਸਵਾਰ ਝੁਲਸਿਆ
ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸ੍ਰੀ ਬਾਹਠ ਸਾਹਿਬ ਨੇੜੇ ਚੱਲਦੇ ਮੋਟਰਸਾਈਕਲ ਨੂੰ ਅੱਗ ਲੱਗਣ ਕਾਰਨ ਚਾਲਕ ਝੁਲਸ ਗਿਆ। ਰਾਹਗੀਰਾਂ ਨੇ ਨੌਜਵਾਨ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਹਾਦਸੇ ਕਾਰਨ ਹਾਈਵੇ 'ਤੇ ਜਾਮ ਲੱਗ ਗਿਆ।