ਅੰਮ੍ਰਿਤਸਰ 2: ਅੰਮ੍ਰਿਤਸਰ: ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਚਾਲਕ ਦੀ ਮੌਤ
ਅੰਮ੍ਰਿਤਸਰ ਦੀ ਸੰਧੂ ਕਾਲੋਨੀ ਵਿਖੇ ਤੇਜ਼ ਰਫ਼ਤਾਰ ਇਨੋਵਾ ਕਾਰ ਦੀ ਟੱਕਰ ਨਾਲ ਈ-ਰਿਕਸ਼ਾ ਚਾਲਕ ਦੀ ਮੌਤ। ਸਥਾਨਕ ਲੋਕਾਂ ਨੇ ਕਾਰ ਚਾਲਕ 'ਤੇ ਨਸ਼ੇ 'ਚ ਹੋਣ ਦੇ ਲਾਏ ਦੋਸ਼। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।