ਭੋਗਪੁਰ: ਪੁਲਿਸ ਨੇ ਭੋਗਪੁਰ ਵਿਖੇ ਨਸ਼ੇ ਦੇ ਮਾਮਲੇ ਵਿੱਚ ਇੱਕ ਭਗੌੜੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਪ੍ਰੈਸ ਵਾਰਤਾ ਕਰਦਿਆਂ ਹੋਇਆ ਪੁਲਿਸ ਵਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਪੁਲਿਸ ਦੀ ਗਿਰਫਤ ਤੋਂ ਭੱਜ ਰਹੇ ਇੱਕ ਭਗੋੜੇ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਤੇ ਕੀ ਨਸ਼ੇ ਦੇ ਮਾਮਲੇ ਦਰਜ ਹਨ ਤੇ ਪੁਲਿਸ ਨੇ ਦੱਸਿਆ ਸੀ ਕਿ ਇਸ ਨੂੰ ਗ੍ਰਿਫਤਾਰ ਕਰਕੇ ਅਗਲੇ ਕਾਰਵਾਈ ਆਰੰਭ ਕਰ ਲਿਤੀ ਹੈ