ਰੂਪਨਗਰ: ਰੂਪਨਗਰ ਪੁਲਿਸ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ, ਕਮੀਆਂ ਮਿਲਣ 'ਤੇ ਕੀਤੇ ਚਲਾਨ
ਰੂਪਨਗਰ ਪੁਲਿਸ ਨੇ ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਗਏ। ਪੁਲਿਸ ਨੇ ਸਾਫ਼ ਕਿਹਾ ਹੈ ਕਿ ਸੁਰੱਖਿਆ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।