ਬਟਾਲਾ: ਪੰਜਾਬੀ ਗਾਇਕ ਬੱਬੂ ਮਾਨ ਪਹੁੰਚੇ ਡੇਰਾ ਬਾਬਾ ਨਾਨਕ ਹੜ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਪੰਜਾਬੀ ਗਾਇਕ ਬੱਬੂ ਮਾਨ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਜਿੱਥੇ ਉਹਨਾਂ ਨੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਅਤੇ ਕਿਹਾ ਕਿ ਇਸ ਔਖੀ ਘੜੀ ਵਿੱਚ ਹਰ ਇੱਕ ਨੂੰ ਹੜ ਪੀੜਤਾਂ ਦਾ ਸਾਥ ਦੇਣਾ ਚਾਹੀਦਾ ਹੈ