ਗੜ੍ਹਸ਼ੰਕਰ: ਮਾਹਿਲਪੁਰ: ਦੁਕਾਨਦਾਰ ਉੱਤੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮਾਹਿਲਪੁਰ ਦੇ ਸ਼ਹੀਦਾਂ ਰੋਡ 'ਤੇ ਦੁਕਾਨਦਾਰ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ 1 ਪਿਸਟਲ ਅਤੇ 4 ਰੋਂਦਾ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨਜੋਤ ਸਿੰਘ ਅਤੇ ਸਾਹਿਲ ਵਜੋਂ ਹੋਈ ਹੈ।