ਫਰੀਦਕੋਟ: ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਦਿੱਤੀਆਂ ਹਦਾਇਤਾਂ
Faridkot, Faridkot | Aug 28, 2025
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਦੇ ਤਹਿਤ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ...