ਅੰਮ੍ਰਿਤਸਰ 2: ਅੰਮ੍ਰਿਤਸਰ: ਬਜ਼ੁਰਗਾਂ ਲਈ ਲੱਗਿਆ ਵਿਸ਼ੇਸ਼ ਮੈਡੀਕਲ ਜਾਂਚ ਕੈਂਪ, 150 ਤੋਂ ਵੱਧ ਨੇ ਕਰਵਾਈ ਜਾਂਚ
ਅੰਮ੍ਰਿਤਸਰ ਦੇ ਸੈਟਲਾਈਟ ਹਸਪਤਾਲ ਸਕੱਤਰੀ ਬਾਗ਼ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਪ੍ਰੋਗਰਾਮ ਤਹਿਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ 150 ਤੋਂ ਵੱਧ ਬਜ਼ੁਰਗਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।