ਭਿੱਖੀਵਿੰਡ: ਪਿੰਡ ਚੂੰਘ ਵਿਖੇ ਦਿਹਾਤੀ ਮਜ਼ਦੂਰ ਸਭਾ ਨੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਚੂੰਘ ਵਿਖੇ ਮਨਾਇਆ ਗਿਆ
ਪਿੰਡ ਚੂੰਘ ਵਿਖੇ ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਦੇ ਵਿੱਚ ਸਭਾ ਦੇ ਵਰਕਰਾਂ ਵੱਲੋਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਚਮਨ ਲਾਲ ਦਰਾਜਕੇ ਨੇ ਕਿਹਾ ਕਿ, ਸਾਨੂੰ ਸ਼ਹੀਦ ਭਗਤ ਸਿੰਘ ਦੇ ਦੱਸੇ ਰਾਹਾਂ ਤੇ ਚੱਲਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।