ਬਾਘਾ ਪੁਰਾਣਾ: ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਯੂਨੀਕ ਸਕੂਲ ਸਮਾਲਸਰ ਅਤੇ ਅਕਾਲ ਅਕੈਡਮੀ ਕਾਲੇਕੇ ਬਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ
ਮੋਗਾ ਐਸਐਸਪੀ ਵਿਵੇਕ ਸੀਲ ਸੋਨੀ ਜੀ ਦੇ ਦਿਸ਼ਾ ਨਿਰਦੇਸ਼ ਹੇਠ ਮੋਗਾ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਯੂਨੀਕ ਸਕੂਲ ਸਮਾਲਸਰ ਅਤੇ ਅਕਾਲ ਅਕੈਡਮੀ ਕਾਲੇ ਕੇ ਦੀਆਂ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਸਕੂਲੀ ਵੈਨਾਂ ਦੇ ਡਰਾਈਵਰਾਂ ਨੂੰ ਸੇਫ ਵਾਹਨ ਪਾਲਿਸੀ ਸਬੰਧੀ ਜਾਗਰੂਕ ਕੀਤਾ ਗਿਆ