Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਮਲੋਟ: ਸਦਰ ਮਲੋਟ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Malout, Muktsar | Jul 20, 2024
ਸਦਰ ਮਲੋਟ ਪੁਲਿਸ ਨੇ ਇੱਕ ਵਿਅਕਤੀ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਜਾਣਕਾਰੀ ਅਨੁਸਾਰ ਬਰਾਏ ਗਸਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੌਰਾਨ ਪੁਲੀਸ ਪਾਰਟੀ ਨੇ ਮਹਾਰਾਜਾ ਰਣਜੀਤ ਸਿੰਘ ਕਾਲਜ ਕੋਲ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ ਤੇ ਤਲਾਸ਼ੀ ਦੌਰਾਨ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।