ਰੂਪਨਗਰ: ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਬੈਂਸਾਂ ਵਿਖੇ ਤਿੰਨ ਕਾਰ ਸਵਾਰ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਕੀਤੀ ਗਈ ਕੁੱਟਮਾਰ ਪੁਲਿਸ ਜਾਂਚ ਵਿੱਚ ਜੁਟੀ
ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਬੈਂਸਾਂ ਵਿਖੇ ਤਿੰਨ ਕਾਰ ਸਵਾਰ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਫਿਰ ਕਾਰ ਵਿੱਚ ਪਾ ਕੇ ਅੱਗੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਕਤ ਨੌਜਵਾਨ ਜੋ ਕਿ ਹਸਪਤਾਲ ਚੋਂ ਦਾਖਲ ਹੈ ਦੇ ਬਿਆਨ ਦਰਜ ਕਰਕੇ ਉਕਤ ਤਿੰਨੇ ਨੌਜਵਾਨਾਂ ਦਾ ਖਿਲਾਫ