ਫਾਜ਼ਿਲਕਾ: ਫਾਜ਼ਿਲਕਾ ਦੇ ਵਿੱਚ ਹੜ ਕਾਰਨ 2500 ਘਰ ਪ੍ਰਭਾਵਿਤ, ਡੀਸੀ ਦਫਤਰ ਪੁੱਜੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਬਿਆਨ
Fazilka, Fazilka | Aug 30, 2025
ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਸਤਲੁਜ ਦਾ ਪਾਣੀ ਕਹਿਰ ਮਚਾ ਰਿਹਾ ਹੈ । ਫਸਲਾਂ ਬਰਬਾਦ ਹੋ ਰਹੀਆਂ ਨੇ, ਲੋਕਾਂ ਦੇ ਘਰ ਪ੍ਰਭਾਵਿਤ ਹੋ ਰਹੇ ਨੇ ।...