ਗੁਰਦਾਸਪੁਰ: ਪਿੰਡ ਵਡਾਲਾ ਬਾਂਗਰ ਵਿੱਚ ਖਹਿਰਾ ਮੈਡੀਕਲ ਸਟੋਰ 'ਤੇ ਦੋ ਅਣਪਛਾਤੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
Gurdaspur, Gurdaspur | Aug 11, 2025
ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੇ ਪਿੰਡ ਵਡਾਲਾ ਬਾਂਗਰ ਵਿੱਚ ਖਹਿਰਾ ਮੈਡੀਕਲ ਸਟੋਰ ਤੇ ਦੋ ਅਣਪਛਾਤੇ ਨੌਜਵਾਨਾਂ ਨੇ ਕੀਤੀ ਫਾਇਰਿੰਗ...