ਰਾਮਪੁਰਾ ਫੂਲ: ਭਗਤ ਸਿੰਘ ਦੇ ਜਨਮ ਦਿਹਾੜੇ ਲਈ ਭੁੱਚੋ ਮੰਡੀ ਤੋਂ ਲੁਧਿਆਣਾ ਲਈ ਰਵਾਨਾ ਹੋਇਆ ਵੱਡਾ ਕਾਫਲਾ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੁਧਿਆਣਾ ਵਿਖੇ ਹੋ ਰਹੇ ਪ੍ਰੋਗਰਾਮ ਲਈ ਭੁੱਚੋ ਮੰਡੀ ਤੋਂ ਵੱਡੀ ਗਿਣਤੀ ਵਿੱਚ ਲੋਕ ਰਵਾਨਾ ਹੋਏ। ਯੂਥ ਆਗੂ ਹਰਸਿਮਰਨ ਸਿੰਘ ਨੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ।