ਮੋਗਾ: 12 ਚੋਰੀ ਦੇ ਮੋਬਾਇਲ ਦੇ ਨਾਲ ਕਾਬੂ ਕੀਤੇ ਦੋ ਮੁਲਜ਼ਮਾਂ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕਰ ਹਾਸਲ ਕੀਤਾ 1 ਦਿਨ ਦਾ ਪੁਲਿਸ ਰਿਮਾਂਡ
Moga, Moga | Mar 30, 2024 ਮੋਗਾ ਪੁਲਿਸ ਵੱਲੋਂ ਬੀਤੀ ਰਾਤ ਪਿੰਡ ਤਲਵੰਡੀ ਭੰਗੇਰੀਆ ਤੋਂ 12 ਚੋਰੀ ਦੇ ਮੋਬਾਇਲ ਦੇ ਨਾਲ 2 ਮੁਲਜ਼ਮ ਸੰਦੀਪ ਸਿੰਘ ਅਤੇ ਗੌਰਵ ਸਿੰਘ ਨੂੰ ਕਾਬੂ ਕੀਤਾ ਸੀ । ਅੱਜ ਮੋਗਾ ਅਦਾਲਤ ਦੇ ਵਿੱਚ ਇਨ੍ਹਾਂ ਮੁਲਜ਼ਮਾਂ ਨੂੰ ਪੇਸ਼ ਕਰ 1 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ ।