ਪਟਿਆਲਾ: PRTC ਅਤੇ ਪਨਬਸ ਮੁਲਾਜ਼ਮਾਂ ਦਾ ਪ੍ਰਦਰਸ਼ਨ, ਅਣਮਿੱਥੇ ਸਮੇਂ ਲਈ ਸੰਘਰਸ਼ ਦੀ ਚਿਤਾਵਨੀ
ਪਟਿਆਲਾ ਬੱਸ ਸਟੈਂਡ 'ਤੇ PRTC ਅਤੇ ਪਨਬਸ ਦੇ ਠੇਕਾ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਠੇਕੇ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਹੈ। ਮੀਟਿੰਗ ਬੇਸਿੱਟਾ ਰਹਿਣ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।