Public App Logo
Jansamasya
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Fatehpur
Meerut
Raebareli
Rain
Kashmir
���ाकिस्तान
���िवाद
Trending
Bengal
���खिलेश
���ारतीय
���ोगी_आदित्यनाथ
Sonunigam
Arvindkejriwal
No video available

ਪਟਿਆਲਾ: 48 ਬੋਤਲ ਨਜਾਇਜ਼ ਸ਼ਰਾਬ ਬਰਾਮਦ ਕਰ ਥਾਣਾ ਲਾਹੌਰੀ ਗੇਟ ਪੁਲਿਸ ਨੇ ਇੱਕ ਵਿਅਕਤੀ ਖਿਲਾਫ ਮਾਮਲਾ ਕੀਤਾ ਦਰਜ

Patiala, Patiala | Mar 26, 2024
ਸਹਾਇਕ ਥਾਣੇਦਾਰ ਸੰਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਸਰਹੰਦੀ ਗੇਟ ਪਟਿ. ਮੋਜੂਦ ਸੀ, ਜੋ ਮੁਖਬਰ ਦੀ ਇਤਲਾਹ ਪਰ ਟੀ—ਪੁਆਇੰਟ ਰੋਜ ਗਾਰਡਨ ਨਾਕਾਬੰਦੀ ਕਰਕੇ ਦੋਸ਼ੀ ਦੀ ਸਕੂਟਰੀ ਨੂੰ ਸ਼ੱਕ ਦੇ ਅਧਾਰ ਪਰ ਰੋਕ ਕੇ ਚੈਕ ਕਰਨ ਪਰ 48 ਬੋਤਲਾ ਸ਼ਰਾਬ ਗਦਰ ਸੰਤਰਾ ਪੰਜਾਬ ਦੀਆ ਬ੍ਰਾਮਦ ਹੋਈਆ। ਜਿਸ ਤੋਂ ਬਾਅਦ ਥਾਣਾ ਲੋਹਰੀ ਗੇਟ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

MORE NEWS