ਸੰਗਰੂਰ: ਸੰਗਰੂਰ ਮਹਾਰਾਜਾ ਰਣਜੀਤ ਸਿੰਘ ਮਾਰਕੀਟ ਸੁਨਾਮੀ ਗੇਟ ਸੰਗਰੂਰ ਵਿਖੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ
ਸੰਗਰੂਰ ਮਹਾਰਾਜਾ ਰਣਜੀਤ ਸਿੰਘ ਮਾਰਕੀਟ ਸੰਗਰੂਰ ਵਿਖੇ, ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਕਾਰਨ ਉਥੇ ਲੋਕ ਪ੍ਰੇਸ਼ਾਨ ਹੋ ਰਹੇ ਹਨ, ਅੱਜ ਪੰਜਾਬ ਸਰਕਾਰ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ, ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਇਸ ਦੇ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਹੈ ਅਸੀਂ ਵਿਧਾਇਕ ਤੋਂ ਮੰਗ ਕਰਦੇ ਹਾਂ ਕਿ ਇਸ ਦਾ ਹੱਲ ਕੀਤਾ ਜਾਏ |