Public App Logo
Jansamasya
News
���ुलिस
Bjp
National
Bihar
���ीजेपी
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਮਲੋਟ: ਜ਼ੋਨਲ ਪੱਧਰੀ ਨਸ਼ਾ ਵਿਰੋਧੀ ਨਾਟਕ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਨੇ ਕੀਤਾ ਦੂਜਾ ਸਥਾਨ ਪ੍ਰਾਪਤ

Malout, Muktsar | Jul 27, 2024
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿੱਚ ਐਸ.ਡੀ.ਐਮ.ਮਲੋਟ ਡਾ: ਸੰਜੀਵ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਪਿ੍ੰਸੀਪਲ ਸ.ਗੁਰਬਿੰਦਰ ਪਾਲ ਸਿੰਘ ਦੀ ਦੇਖ-ਰੇਖ ਹੇਠ ਅਤੇ ਡਾ: ਹਰਿਭਜਨ ਪ੍ਰਿਯਦਰਸ਼ੀ ਤੇ ਡਾ: ਅਮਨਦੀਪ ਸਿੰਘ ਗਿੱਲ ਦੇ ਪ੍ਰਬੰਧਾਂ ਹੇਠ ਨਸ਼ਿਆਂ ਵਿਰੁੱਧ ਜ਼ੋਨਲ ਪੱਧਰੀ ਨਾਟਕ ਮੁਕਾਬਲਾ ਕਰਵਾਇਆ ਗਿਆ | ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇ ਨਾਟਕ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।