ਪਟਿਆਲਾ: ਪੀਆਰਟੀਸੀ ਦੀਆਂ ਬੱਸਾਂ ਦੇ ਵਿੱਚ ਸੀਟਾਂ ਦੇ ਅਨੁਸਾਰ ਹੀ ਸਵਾਰੀਆਂ ਬਿਠਾਉਣ ਦੇ ਨਾਲ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਪਰੇਸ਼ਾਨੀ ਦਾ ਸਾਹਮਣਾ
ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਸਹਿਜਪਾਲ ਸਿੰਘ ਨੇ ਕਿਹਾ ਹੈ ਕਿ ਸੀਟਾਂ ਦੇ ਅਨੁਸਾਰ ਸਵਾਰੀਆਂ ਬਿਠਾਉਣ ਦੇ ਨਾਲ ਬੇਸ਼ੱਕ ਲੋਕਾਂ ਨੂੰ ਖੱਜਲ ਖਵਾਰੀ ਹੋ ਰਹੀ ਹੈ ਪਰ ਅਸੀਂ ਸਰਕਾਰੀ ਨਿਯਮਾਂ ਦੇ ਅਨੁਸਾਰ ਹੀ ਅਜਿਹਾ ਕਰ ਰਹੇ ਹਾਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਸਾਡੀਆਂ ਮੰਗਾਂ ਨੂੰ ਨਹੀਂ ਮੰਨਿਆ ਜਾ ਰਿਹਾ ਜਿਸਦੇ ਚਲਦਿਆਂ ਅਸੀਂ।26 ਜਨਵਰੀ ਨੂੰ ਮੁਖਮੰਤਰੀ ਦਾ ਵਿਰੋਧ ਕਰਾਂਗੇM