ਜਗਰਾਉਂ: ਨਗਰ ਕੌਂਸਲ ਦਫਤਰ ਵਿਖੇ ਸੇਵਾਦਾਰ ਦੀ ਮੌਤ ਤੋਂ ਬਾਅਦ ਉਸ ਦੀ ਲੜਕੀ ਨੂੰ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਨੇ ਸੌਂਪਿਆ ਨਿਯੁਕਤੀ ਪੱਤਰ
Jagraon, Ludhiana | Mar 6, 2024
ਨਗਰ ਕੌਂਸਲ ਦਫਤਰ ਵਿਖੇ ਸੇਵਾਦਾਰ ਦੀ ਡਿਊਟੀ ਦੌਰਾਨ ਮੌਤ ਹੋਣ ਤੋਂ ਬਾਅਦ ਤਰਸ ਦੇ ਆਧਾਰ ਤੇ ਸਰਕਾਰ ਵੱਲੋਂ ਪ੍ਰਵਾਨਗੀ ਮਿਲਣ 'ਤੇ ਮ੍ਰਿਤਕ ਦੀ ਲੜਕੀ...