ਤਰਨਤਾਰਨ: 2027 ਵਿਧਾਨ ਸਭਾ ਚੋਣਾਂ: ਪੱਟੀ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਦਾ ਚੋਣ ਨਾ ਲੜਨ ਦਾ ਐਲਾਨ
ਪੱਟੀ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।