ਖੰਨਾ: ਖੰਨਾ ਪੁਲਿਸ ਵੱਲੋਂ ਡਰੱਗ ਹੋਟ ਸਪੋਟ ਖੇਤਰਾਂ ਵਿੱਚ ਚਲਾਇਆ ਗਿਆ ਚੈਕਿੰਗ ਅਭਿਆਨ
ਖੰਨਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਨਕੇਲ ਪਾਉਣ ਲਈ ਅੱਜ ਡਰੱਗ ਹੋਟ ਸਪੋਟ ਖੇਤਰਾਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ। ਐਸਐਸਪੀ ਦੀ ਅਗਵਾਈ ਹੇਠ ਚਲਾਏ ਗਏ ਇਸ ਅਭਿਆਨ ਤਹਿਤ ਕਈ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਵੀ ਕੀਤੀ ਗਈ।