ਜਲੰਧਰ 1: ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ ਕੀਤੀ ਹੜਤਾਲ
ਜਾਣਕਾਰੀ ਦਿੰਦਿਆਂ ਹੋਇਆਂ ਮੁਲਾਜ਼ਮਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਲੰਬੇ ਸਮੇਂ ਤੋਂ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਰਹੀਆਂ। ਜਿਸ ਨੂੰ ਲੈ ਕੇ ਉਹਨਾਂ ਵੱਲੋਂ ਸੰਘਰਸ਼ ਤਿੱਖਾ ਕੀਤਾ ਗਿਆ ਹੈ ਅਤੇ ਤਿੰਨ ਦਿਨਾਂ ਹੜਤਾਲ ਵੀ ਕੀਤੀ ਗਈ ਹੈ ਤੇ ਉਹਨਾਂ ਨੇ ਧਰਨਾ ਵੀ ਦਿੱਤਾ ਸੀ ਅਤੇ ਉਹਨਾਂ ਨੇ ਮੰਗ ਕੀਤੀ ਹੈ ਕਿ ਉਹਨਾਂ ਦੀ ਜਿਹੜੀਆਂ ਮੰਗਾਂ ਹਨ ਉਹਨਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵ।