ਗੁਰੂ ਹਰਸਹਾਏ: ਦਾਣਾ ਮੰਡੀ ਵਿਖੇ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 150 ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕੀਤਾ ਕਾਬੂ
ਦਾਣਾ ਮੰਡੀ ਵਿਖੇ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 150 ਨਸ਼ੀਲੀਆਂ ਗੋਲੀਆ ਸਮੇਤ ਮੁਲਜ਼ਮ ਕੀਤਾ ਕਾਬੂ ਅੱਜ ਸ਼ਾਮ 6 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਇਨਸਪੈਕਟਰ ਬਲਜਿੰਦਰ ਸਿੰਘ ਸਮੇਤ ਸਾਥੀਆਂ ਨੂੰ ਗੁਪਤ ਸੂਚਨਾ ਮਿਲੀ ਸੀ ਗੁਪਤ ਸੂਚਨਾ ਦੇ ਆਧਾਰ ਤੇ ਛਾਪੇਮਾਰੀ ਕੀਤੀ ਗਈ ਪੁਲਿਸ ਵੱਲੋਂ ਦੱਸਿਆ ਕਿ ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਇਹ ਅਕਸਰ ਹੀ ਗੁਰੂ ਹਰਸਹਾਏ ਇਲਾਕੇ ਵਿੱਚ ਨਸ਼ੀਲੀਆਂ ਗੋਲੀਆਂ ਵੇਚਣ ਦਾ ਲਗਾਤਾਰ ਕਾਰੋਬਾਰ ਕਰ ਰਿਹਾ ਸੀ।