ਲੁਧਿਆਣਾ ਪੱਛਮੀ: ਲੁਧਿਆਣਾ: 'ਆਪ' ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਘਰ ਬਾਹਰ ਹੰਗਾਮਾ, ਪੁਲਿਸ ਨਾਲ ਹੋਈ ਧੱਕਾ-ਮੁੱਕੀ
ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਘਰ ਬਾਹਰ ਅਕਾਲੀ ਦਲ ਦੇ ਵਰਕਰਾਂ ਨੇ ਲਾਹਨਤੀ ਪੱਤਰ ਦੇਣ ਨੂੰ ਲੈ ਕੇ ਹੰਗਾਮਾ ਕੀਤਾ। ਇਸ ਦੌਰਾਨ ਪੁਲਿਸ ਅਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ।