Public App Logo
Jansamasya
News
Bjp
National
Police
Bihar
India
कांग्रेस
Gujarat
Accident
Congress
Modi
Delhi
Viral
मारपीट
Jharkhand
Breakingnews
Narendramodi
Nitishkumar
Madhya_pradesh
Nsui
Madhyapradesh
Pmmodi
Rahulgandhi
Uttarpradesh
Haryana
Cricket
Lucknow
Uttarakhand
Crimenews

ਫਤਿਹਗੜ੍ਹ ਸਾਹਿਬ: ਸਰਹਿੰਦ ਰੇਲਵੇ ਸਟੇਸ਼ਨ ਵਿਖੇ ਚੈਕਿੰਗ ਦੌਰਾਨ 12 ਕਿੱਲੋ 74 ਗ੍ਰਾਮ ਭੁੱਕੀ ਬਰਾਮਦ

ਸਰਹਿੰਦ ਰੇਲਵੇ ਪੁਲਿਸ ਨੂੰ ਸਰਹਿੰਦ ਰੇਲਵੇ ਸਟੇਸ਼ਨ ਪਲੇਟਫਾਰਮ ਨੰਬਰ 1 ਦੇ ਬਾਹਰ ਇੱਕ ਮੋਟਰਸਾਈਕਲ ਸ਼ੱਕੀ ਹਾਲਤ ਵਿੱਚ ਖੜ੍ਹਾ ਦਿਖਾਈ ਦਿੱਤਾ ।ਜਿਸ ਸਬੰਧੀ ਸ਼ੱਕ ਪੈਣ ਤੇ ਜਦੋਂ ਮੋਟਰਸਾਈਕਲ ਦੀ ਪੈਟਰੋਲ ਟੈਂਕੀ ਉੱਪਰ ਇੱਕ ਥੈਲਾ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ 12 ਕਿੱਲੋ 74 ਗ੍ਰਾਮ ਭੁੱਕੀ ਬਰਾਮਦ ਹੋਈ। ਜੀ.ਆਰ.ਪੀ. ਥਾਣਾ ਸਰਹਿੰਦ ਵਿਖੇ ਇਸ ਸਬੰਧੀ ਮੁਕੱਦਮਾ ਦਰਜ ਕਰਕੇ ਭੁੱਕੀ ਲੈ ਕੇ ਆਉਣ ਵਾਲੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।