ਪਠਾਨਕੋਟ: ਛੋਟੇ ਪਟਾਕਾ ਵਿਕਰੇਤਾਵਾਂ ਲਈ ਰਾਹਤ, ਕਾਰੋਬਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ: ਸਵਰਨ ਸਿੰਘ ਸਲਾਰੀਆ
ਦੀਵਾਲੀ ਤੋਂ ਪਹਿਲਾਂ ਸੁਜਾਨਪੁਰ ਦੇ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੇ ਛੋਟੇ ਪਟਾਕਾ ਵਿਕਰੇਤਾਵਾਂ ਦੇ ਹੱਕ ਵਿੱਚ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਛੋਟੇ ਪੱਧਰ 'ਤੇ ਕੰਮ ਕਰਨ ਵਾਲਿਆਂ ਦਾ ਕਾਰੋਬਾਰ ਬੰਦ ਨਹੀਂ ਹੋਵੇਗਾ ਅਤੇ ਬਿਨਾਂ ਲਾਇਸੈਂਸ ਵਾਲੇ ਵਿਕਰੇਤਾਵਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ।