ਬਾਬਾ ਬਕਾਲਾ: ਸਰਜਾ ਵਿਖੇ ਸੈਕੜੇ ਲੋਕ ਕੈਬਨਿਟ ਮੰਤਰੀ ਹਰਭਜਨ ਸਿੰਘ ਦੀ ਅਗਵਾਈ ਚ ਆਪ ਚ ਸ਼ਾਮਿਲ, ਕਿਹਾ ਆਪ ਲੋਕਸਭਾ ਚੋਣਾਂ ਵਿੱਚ 13 ਸੀਟਾਂ ਤੇ ਕਰੇਗੀ ਜਿੱਤ
ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਪਿੰਡ ਸਰਜਾ ਦੇ ਸਾਰੇ ਵਾਸੀ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਮੰਤਰੀ ਈਟੀਓ ਨੇ ਕਿਹਾ ਕਿ ਇਹ ਸਮੁੱਚਾ ਪਿੰਡ ਇਕ ਪਾਸੇ ਹੋ ਗਿਆ ਹੈ ਅਤੇ ਹੁਣ ਵਿਰੋਧੀ ਧਿਰ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ। ਈ.ਟੀ.ਓ ਨੇ ਕਿਹਾ ਕਿ ਲੋਕਸਭਾ ਚੋਣਾਂ ਦੌਰਾਨ ਆਪ ਸੂਬੇ ਦੀਆ 13 ਸੀਟਾਂ ਤੇ ਜਿੱਤ ਹਾਸਲ ਕਰ