ਰੂਪਨਗਰ: ਰੂਪਨਗਰ 'ਚ ਨਸ਼ਾ ਤਸਕਰ ਗ੍ਰਿਫ਼ਤਾਰ, 10 ਗ੍ਰਾਮ ਨਸ਼ੀਲਾ ਪਾਊਡਰ ਤੇ ਇਲੈਕਟ੍ਰਾਨਿਕ ਕੰਡਾ ਬਰਾਮਦ
ਰੂਪਨਗਰ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 10 ਗ੍ਰਾਮ ਨਸ਼ੀਲੇ ਪਾਊਡਰ ਅਤੇ ਇਲੈਕਟ੍ਰਾਨਿਕ ਕੰਡੇ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿੰਘ ਭਗਵੰਤਪੁਰ ਦੀ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।